ਵਿਦੇਸ਼ ਮੰਤਰੀ ਜੈਸ਼ੰਕਰ ਨੇ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨਾਲ ਕੀਤੀ ਮੁਲਾਕਾਤ
ਬਾਕੂ, 24 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਬਾਕੂ ਵਿੱਚ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ...




















