280 ਕਰੋੜ ਰੁਪਏ ਦੇ ਬੈਂਕ ਘੁਟਾਲੇ ਮਾਮਲੇ ਵਿੱਚ ED ਵੱਲੋਂ ਸੂਬੇ ‘ਚ ਚਾਰ ਥਾਵਾਂ ‘ਤੇ ਛਾਪੇਮਾਰੀ
ਕੋਲਕਾਤਾ, 30 ਅਕਤੂਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ 280 ਕਰੋੜ ਰੁਪਏ ਦੇ ਬੈਂਕ ਘੁਟਾਲੇ ਦੇ ...


















