ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ ਹੋ ਰਹੀ ਹੈ। ਇਹ ਸਮਾਗਮ ਹੋਟਲ ਮੌਰਿਆ ਵਿਖੇ ਸ਼ਾਮ 6:00 ...


















