ਗੁਰਦਾਸਪੁਰ ਤੋਂ AAP ਉਮੀਦਵਾਰ ਸ਼ੈਰੀ ਕਲਸੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕby Wishavwarta April 17, 2024 0 ਅਮ੍ਰਿਤਸਰ : ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਵਲੋਂ ਲੋਕਸਭਾ ਸੀਟ ਤੋਂ ਐਲਾਨੇ ਗਏ ਉਮੀਦਵਾਰ ਸ਼ੈਰੀ ਕਲਸੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੇ।ਇਸ ਮੌਕੇ ਉਣਾ ਗੁਰੂ ਘਰ ਵਿੱਚ ...
ਲੋਕ ਸਭਾ ਚੋਣਾਂ 2024by Wishavwarta April 12, 2024 0 ਚੰਡੀਗੜ੍ਹ 12 ਅਪ੍ਰੈਲ 2024( ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੋਕ ਸਭਾ ਚੋਣਾਂ 2024 ਨੂੰ ਮੰਦੇਨਜ਼ਰ ਰੱਖਦੇ ਹੋਏ ਦੋ ਦਿਨਾਂ ਲਈ ਚੋਣ ਪ੍ਰਚਾਰ ਕਰਨ ਲਈ ਜਾ ...
ਲੋਕ ਸਭਾ ਚੋਣਾਂ 2024 – ਚੋਣ ਪ੍ਰਚਾਰ ਲਈ ਅਸਾਮ ਜਾਣਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨby Wishavwarta April 11, 2024 0 ਚੰਡੀਗੜ੍ਹ 11 ਅਪ੍ਰੈਲ( ਵਿਸ਼ਵ ਵਾਰਤਾ ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ ਚੋਣ ਪ੍ਰਚਾਰ ਲਈ ਅਸਾਮ ਜਾ ਰਹੇ ਹਨ ਹਨ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਅਸਾਮ ਵਿੱਚ ...
ਕੇਜਰੀਵਾਲ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨby Wishavwarta April 10, 2024 0 ਚੰਡੀਗੜ੍ਹ, 101ਅਪ੍ਰੈਲ(ਵਿਸ਼ਵ ਵਾਰਤਾ)- ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਸ ...
ਕੱਲ੍ਹ ਨੂੰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨby Wishavwarta April 9, 2024 0 ਕੱਲ੍ਹ ਨੂੰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ, 9ਅਪ੍ਰੈਲ(ਵਿਸ਼ਵ ਵਾਰਤਾ)- ਕੱਲ੍ਹ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਜੇਲ੍ਹ ਵਿੱਚ ਬੰਦ ਦਿੱਲੀ ...
ਮਿਸ਼ਨ 13-0 ਨੂੰ ਲੈਕੇ ਸਭ ਤੋਂ ਅਹਿਮ ਮੀਟਿੰਗby Wishavwarta April 8, 2024 0 ਸੰਜੇ ਸਿੰਘ ਤੇ ਸੰਦੀਪ ਪਾਠਕ ਵੀ ਰਹਿਣਗੇ ਮੌਜੂਦ ਸਾਰੇ ਵਿਧਾਇਕਾਂ ਤੇ ਉਮੀਦਵਾਰਾਂ ਨੂੰ ਦਿੱਤਾ ਸੱਦਾ ਦੁਪਹਿਰ 1 ਵਜੇ ਮੁੱਖ ਮੰਤਰੀ ਰਿਹਾਇਸ਼ ਤੇ ਹੋਵੇਗੀ ਮੀਟਿੰਗ ਚੰਡੀਗੜ੍ਹ 8 ਅਪ੍ਰੈਲ (ਵਿਸ਼ਵ ਵਾਰਤਾ)-ਪੰਜਾਬ ਦੇ ...
ਚੌਥੇ ਦਿਨ ਵੀ ਜਾਰੀ ਰਹੇਗਾ ਮੁੱਖ ਮੰਤਰੀ ਦਾ ਮਿਸ਼ਨ 13-0by Wishavwarta April 4, 2024 0 ਭਲਕੇ ਅੰਮ੍ਰਿਤਸਰ ਤੇ ਸ੍ਰੀ ਆਨੰਦਪੁਰ ਸਾਹਿਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਵਿਧਾਇਕਾਂ ਤੋਂ Ground Report ਲੈਣਗੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ 4 ਅਪ੍ਰੈਲ (ਵਿਸ਼ਵ ਵਾਰਤਾ ਡੈਸਕ)- ਲੋਕ ਸਭਾ ਚੋਣਾਂ ...
ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਦਿੱਤੀ ਇਜਾਜ਼ਤby Wishavwarta April 4, 2024 0 ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਦਿੱਤੀ ਇਜਾਜ਼ਤ ਚੰਡੀਗੜ੍ਹ, 4 ਅਪ੍ਰੈਲ(ਵਿਸ਼ਵ ਵਾਰਤਾ)- ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ...
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ HUKAMNAMA : 🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏 December 22, 2024