ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ, 25 ਅਕਤੂਬਰ(ਵਿਸ਼ਵ ਵਾਰਤਾ) ਮੁੱਖ ...





















