ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification
ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ (FIH) ਵੱਲੋਂ ਵੱਕਾਰੀ 'ਸ਼੍ਰੇਣੀ-1' (Category-1) ਸਰਟੀਫਿਕੇਸ਼ਨ ਪ੍ਰਾਪਤ ਹੋਇਆ ਹੈ। ਇਸ ...


















