ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ
ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭੋਪਾਲ ਵਿੱਚ H5N1 ਬਰਡ ਫਲੂ ਵਾਇਰਸ ਵਿਰੁੱਧ ਭਾਰਤ ਦੀ ਪਹਿਲੀ ਸਵਦੇਸ਼ੀ ਵੈਕਸੀਨ ਦੇਸ਼ ਨੂੰ ਸਮਰਪਿਤ ਕਰਨਗੇ। ...


















