ਸੂਰਤ( ਗੁਜਰਾਤ) ਤੋਂ ਭਾਜਪਾ ਉਮੀਦਵਾਰ ਨੂੰ ਜੇਤੂ ਐਲਾਨ ਦੇਣਾ ਹੈਰਾਨੀਜਨਕ,ਦੇਸ ਵਾਸੀਆਂ ਨੂੰ ਜਾਗ੍ਰਿਤ ਹੋਣਾ ਚਾਹੀਦੈ : ਰਾਜਿੰਦਰ ਸਿੰਘ ਬਡਹੇੜੀ
ਚੰਡੀਗੜ੍ਹ 23 ਅਪ੍ਰੈਲ( ਵਿਸ਼ਵ ਵਾਰਤਾ )-ਪ੍ਰਮੁੱਖ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਕੇਂਦਰ ਮੋਦੀ ਸਰਕਾਰ ਅਤੇ ਭਾਜਪਾ ਦੀਆਂ ਵਧੀਕੀਆਂ ਬਾਰੇ ਬਿਆਨ ਕਰਦਿਆਂ ਆਖਿਆ ਕਿ ਹਰ ਰੋਜ਼ ...


























