MALERKOTLA NEWS:ਨਸ਼ਿਆਂ ਵਿਰੁੱਧ ਜੰਗ ਜਾਰੀ: ਜ਼ਿਲ੍ਹਾ ਪੱਧਰੀ ਡਰੱਗ ਡਿਸਪੋਜ਼ਲ ਕਮੇਟੀ ਵਲੋਂ 16 ਮੁਕੱਦਮਿਆਂ ਵਿੱਚ ਬਰਾਮਦ ਡਰੱਗ ਨੂੰ ਕੀਤਾ ਨਸਟ
MALERKOTLA NEWS ਮਾਲੇਰਕੋਟਲਾ 31 ਅਗਸਤ (ਵਿਸ਼ਵ ਵਾਰਤਾ)- ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਸ੍ਰੀ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਦੀਆ ਹਦਾਇਤਾਂ ...


























