ਰੇਲਵੇ ਵੱਲੋਂ ਦੀਵਾਲੀ ਦੇ ਮੌਕੇ ‘ਤੇ ਚਲਾਈਆਂ ਜਾਣਗੀਆਂ ਵਿਸ਼ੇਸ਼ ਟਰੇਨਾਂ
ਰੇਲਵੇ ਵੱਲੋਂ ਦੀਵਾਲੀ ਦੇ ਮੌਕੇ 'ਤੇ ਚਲਾਈਆਂ ਜਾਣਗੀਆਂ ਵਿਸ਼ੇਸ਼ ਟਰੇਨਾਂ ਫ਼ਿਰੋਜ਼ਪੁਰ, 25ਅਕਤੂਬਰ(ਵਿਸ਼ਵ ਵਾਰਤਾ) ਰੇਲਵੇ ਇਸ ਤਿਉਹਾਰੀ ਸੀਜ਼ਨ ਵਿੱਚ 9 ਸਪੈਸ਼ਲ ਟਰੇਨਾਂ ਚਲਾਏਗਾ। ਰੇਲਵੇ ਦੇ ਬੁਲਾਰੇ ਅਨੁਸਾਰ ਜੰਮੂ ਤਵੀ-ਹਾਵੜਾ, ਸ਼੍ਰੀ ...


























