Punjab
WishavWarta -Web Portal - Punjabi News Agency

Tag: Breaking news in Punjabi

ਉਦਯੋਗਪਤੀਆਂ ਦੀ ਸਲਾਹ ਨਾਲ Punjab ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

  ਉਦਯੋਗਪਤੀਆਂ ਦੀ ਸਲਾਹ ਨਾਲ Punjab ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ - ਉਦਯੋਗ ਮੰਤਰੀ ਵੱਲੋਂ ਸਨਅਤਕਾਰਾਂ ਨੂੰ ਪੰਜਾਬ ਦੀ ਤਰੱਕੀ 'ਚ ਯੋਗਦਾਨ ਪਾਉਣ ਦੀ ਅਪੀਲ - ਆਈ.ਟੀ. ਉਦਯੋਗ ...

PUNJAB

Punjab ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ 22 ਅਕਤੂਬਰ ਨੂੰ

PUNJAB ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ 22 ਅਕਤੂਬਰ ਨੂੰ 20 ਲੱਖ ਤੋਂ ਵੱਧ ਮਾਪੇ ਕਰਨਗੇ ਸ਼ਮੂਲੀਅਤ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ...

Global Sikh Council ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

Global Sikh Council ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਲੰਡਨ, 21 ਅਕਤੂਬਰ, 2024 (ਵਿਸ਼ਵ ਵਾਰਤਾ) - ਵੱਖ ਵੱਖ 32 ਦੇਸ਼ਾਂ ਦੀਆਂ ਰਾਸ਼ਟਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ...

ਸਿੱਖ ਫਾਰ ਜਸਟਿਸ

ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂੰ ਨੇ ਏਅਰ ਇੰਡੀਆ ਦੀ ਫਲਾਈਟ ਨੂੰ ਉਡਾਉਣ ਦੀ ਦਿੱਤੀ ਧਮਕੀ

ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂੰ ਨੇ ਏਅਰ ਇੰਡੀਆ ਦੀ ਫਲਾਈਟ ਨੂੰ ਉਡਾਉਣ ਦੀ ਦਿੱਤੀ ਧਮਕੀ   ਚੰਡੀਗੜ੍ਹ, 21ਅਕਤੂਬਰ(ਵਿਸ਼ਵ ਵਾਰਤਾ) ਅਮਰੀਕਾ ਸਥਿਤ ਸਿੱਖ ਫਾਰ ਜਸਟਿਸ (SFJ) ਦੇ ਗੁਰਪਤਵੰਤ ਪੰਨੂ ਨੇ ...

ਪੰਜਾਬ

ਪੰਜਾਬ ‘ਚ ਪਰਾਲ਼ੀ ਸਾੜਨ ਦੇ ਕੇਸ ਘਟੇ ਜਦਕਿ ਹਰਿਆਣਾ ਤੇ UP ‘ਚ ਹੋਇਆ ਵਾਧਾ : CM ਆਤਿਸ਼ੀ

ਪੰਜਾਬ 'ਚ ਪਰਾਲ਼ੀ ਸਾੜਨ ਦੇ ਕੇਸ ਘਟੇ ਜਦਕਿ ਹਰਿਆਣਾ ਤੇ UP 'ਚ ਹੋਇਆ ਵਾਧਾ : CM ਆਤਿਸ਼ੀ ਚੰਡੀਗੜ੍ਹ, 21ਅਕਤੂਬਰ(ਵਿਸ਼ਵ ਵਾਰਤਾ)  ਦੀਵਾਲੀ ਦੇ ਆਲੇ-ਦੁਆਲੇ, ਦਿੱਲੀ-ਐਨਸੀਆਰ ਵਿੱਚ ਲੋਕਾਂ ਨੂੰ ਪ੍ਰਦੂਸ਼ਣ ਦੀ ਮਾਰ ...

65ਵਾਂ ਪੁਲਿਸ ਯਾਦਗਾਰੀ ਦਿਵਸ

65ਵਾਂ ਪੁਲਿਸ ਯਾਦਗਾਰੀ ਦਿਵਸ:  ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

65ਵਾਂ ਪੁਲਿਸ ਯਾਦਗਾਰੀ ਦਿਵਸ :  ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ ਡੀਜੀਪੀ ਪੰਜਾਬ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ, ਪੰਜਾਬ ਪੁਲਿਸ ਵੱਲੋਂ ਹਰ ਸੰਭਵ ਮਦਦ ...

ਮਹੀਨੇ ਦੀ

ਮਹੀਨੇ ਦੀ ਸ਼ੁਰੂਆਤ ’ਚ ਤਿੰਨ ਦਿਨਾਂ ਲਈ ਸਕੂਲ,ਕਾਲਜ ਅਤੇ ਦਫਤਰ ਰਹਿਣਗੇ ਬੰਦ

ਮਹੀਨੇ ਦੀ ਸ਼ੁਰੂਆਤ ’ਚ ਤਿੰਨ ਦਿਨਾਂ ਲਈ ਸਕੂਲ,ਕਾਲਜ ਅਤੇ ਦਫਤਰ ਰਹਿਣਗੇ ਬੰਦ ਚੰਡੀਗੜ੍ਹ, 21ਅਕਤੂਬਰ(ਵਿਸ਼ਵ ਵਾਰਤਾ) ਉੱਤਰ ਪ੍ਰਦੇਸ਼ ‘ਚ ਮਹੀਨੇ ਦੀ ਸ਼ੁਰੂਆਤ ਤੋਂ ਹੀ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਸਾਰਿਆਂ ਨੂੰ ...

PUNJAB

PUNJAB : ਜ਼ਿਮਨੀ ਚੋਣਾਂ ਲਈ ਪੰਜਾਬ ਕਾਂਗਰਸ ਅੱਜ ਕਰ ਸਕਦੀ ਹੈ ਉਮੀਦਵਾਰਾਂ ਦਾ ਐਲਾਨ !

PUNJAB : ਜ਼ਿਮਨੀ ਚੋਣਾਂ ਲਈ ਪੰਜਾਬ ਕਾਂਗਰਸ ਅੱਜ ਕਰ ਸਕਦੀ ਹੈ ਉਮੀਦਵਾਰਾਂ ਦਾ ਐਲਾਨ ! ਆਮ ਆਦਮੀ ਪਾਰਟੀ ਪਹਿਲਾਂ ਹੀ ਕਰ ਚੁੱਕੀ ਹੈ ਆਪਣੇ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 21ਅਕਤੂਬਰ(ਵਿਸ਼ਵ ਵਾਰਤਾ) ...

BRICS

BRICS ‘ਚ ਸ਼ਾਮਲ ਹੋਣ ਲਈ ਰੂਸ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

BRICS 'ਚ ਸ਼ਾਮਲ ਹੋਣ ਲਈ ਰੂਸ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਪੁਤਿਨ ਨਾਲ ਕਰਨਗੇ ਮੁਲਾਕਾਤ ਦਿੱਲੀ, 21ਅਕਤੂਬਰ(ਵਿਸ਼ਵ ਵਾਰਤਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ 16ਵੇਂ BRICS ਸੰਮੇਲਨ 'ਚ ਹਿੱਸਾ ਲੈਣ ...

ਪਾਰਟੀ

ਪੱਬ ਵਿੱਚ ਚੱਲ ਰਹੀ ਸੀ ਪਾਰਟੀ ; ਪੁਲਿਸ ਨੇ ਮਾਰਿਆ ਛਾਪਾ- 40 ਔਰਤਾਂ ਸਮੇਤ 140 ਗ੍ਰਿਫਤਾਰ

ਪੱਬ ਵਿੱਚ ਚੱਲ ਰਹੀ ਸੀ ਪਾਰਟੀ ; ਪੁਲਿਸ ਨੇ ਮਾਰਿਆ ਛਾਪਾ- 40 ਔਰਤਾਂ ਸਮੇਤ 140 ਗ੍ਰਿਫਤਾਰ ਤੇਲੰਗਾਨਾ, 21ਅਕਤੂਬਰ(ਵਿਸ਼ਵ ਵਾਰਤਾ) : ਹੈਦਰਾਬਾਦ ਦੇ ਇੱਕ ਪੱਬ 'ਤੇ ਪੁਲਿਸ ਨੇ ਛਾਪੇਮਾਰੀ ਦੌਰਾਨ 140 ...

Page 359 of 485 1 358 359 360 485

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ