ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ
ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ ਚਾਰ ਸ਼ੋਭਾ ਯਾਤਰਾਵਾਂ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਕੇਂਦਰਾਂ ਨੂੰ ਸ੍ਰੀ ਖੁਰਾਲਗੜ੍ਹ ...



























