Latest News
Latest News
Cricketer died
WishavWarta -Web Portal - Punjabi News Agency

Tag: BREAKING NEWS

ਲੁਧਿਆਣਾ ‘ਚ ‘AAP’ ਨੂੰ ਮਿਲੀ ਮਜਬੂਤੀ, ਕਾਂਗਰਸ ਨੂੰ ਝਟਕਾ!

ਲੁਧਿਆਣਾ 'ਚ 'AAP' ਨੂੰ ਮਿਲੀ ਮਜਬੂਤੀ, ਕਾਂਗਰਸ ਨੂੰ ਝਟਕਾ! ਕਾਂਗਰਸੀ ਕੌਂਸਲਰ ਮਮਤਾ ਰਾਣੀ ਸਮੇਤ ਕਈ ਆਗੂ 'ਆਪ' ਵਿੱਚ ਸ਼ਾਮਲ  ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰਿਆਂ ਨੂੰ ਪਾਰਟੀ ਵਿਚ ...

Mohali ਦੇ ਵਸਨੀਕ ਲੈ ਰਹੇ ਸੀ ਐਮ ਦੀ ਯੋਗਸ਼ਾਲਾ ਦਾ ਭਰਪੂਰ ਲਾਹਾ-ਐਸ ਡੀ ਐਮ ਦਮਨਦੀਪ ਕੌਰ

Mohali ਦੇ ਵਸਨੀਕ ਲੈ ਰਹੇ ਸੀ ਐਮ ਦੀ ਯੋਗਸ਼ਾਲਾ ਦਾ ਭਰਪੂਰ ਲਾਹਾ-ਐਸ ਡੀ ਐਮ ਦਮਨਦੀਪ ਕੌਰ ਲੋਕ ਯੋਗਾ ਰਾਹੀਂ ਪਾ ਰਹੇ ਨੇ ਨਿਰੋਈ ਸਿਹਤ ਅਤੇ ਮਾਨਸਿਕ ਸੰਤੁਸ਼ਟੀ ਯੋਗਾ ਟ੍ਰੇਨਰ ਸੁਰਿੰਦਰਾ ...

Deputy Commissioner ਵੱਲੋਂ Punjab ਦੇ ਵਿਰਾਸਤੀ ਸਮਾਰਕਾਂ ਸਬੰਧੀ ਕੈਲੰਡਰ ਤੇ ਦਸਤਾਵੇਜ਼ੀ ਫਿਲਮ ਜਾਰੀ

Deputy Commissioner ਵੱਲੋਂ Punjab ਦੇ ਵਿਰਾਸਤੀ ਸਮਾਰਕਾਂ ਸਬੰਧੀ ਕੈਲੰਡਰ ਤੇ ਦਸਤਾਵੇਜ਼ੀ ਫਿਲਮ ਜਾਰੀ - ਕਿਹਾ, ਪੰਜਾਬ ਦੀ ਵਿਰਾਸਤ ਨੂੰ ਦਰਸਾਉਂਦਾ ਇਹ ਉਪਰਾਲਾ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ’ਚ ...

Rahul Gandhi ਅਤੇ Sonia Gandhi ਨੇ ਸੰਸਦ ਮੈਂਬਰ Aujla ਨਾਲ ਕੀਤੀ ਗੱਲਬਾਤ

Rahul Gandhi ਅਤੇ Sonia Gandhi ਨੇ ਸੰਸਦ ਮੈਂਬਰ Aujla ਨਾਲ ਕੀਤੀ ਗੱਲਬਾਤ ਮਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਅੰਮ੍ਰਿਤਸਰ,17 ਜਨਵਰੀ (ਵਿਸ਼ਵ ਵਾਰਤਾ):- ਕਾਂਗਰਸ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ...

Deputy Commissioner ਵੱਲੋਂ ਸੜਕ ਸੁਰੱਖਿਆ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

Deputy Commissioner ਵੱਲੋਂ ਸੜਕ ਸੁਰੱਖਿਆ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ : ਡਾ. ਅਗਰਵਾਲ ਜਲੰਧਰ, 17 ਜਨਵਰੀ (ਵਿਸ਼ਵ ਵਾਰਤਾ):- ਸੜਕੀ ਹਾਦਸਿਆਂ ਨੂੰ ਠੱਲ੍ਹ ...

Punjab: ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਜਲੰਧਰ ਵਿਕਾਸ ਅਥਾਰਟੀ ਨੂੰ ਮਨਜੂਰਸ਼ਦਾ ਕਲੋਨੀਆਂ ’ਚ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼

Punjab: ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਜਲੰਧਰ ਵਿਕਾਸ ਅਥਾਰਟੀ ਨੂੰ ਮਨਜੂਰਸ਼ਦਾ ਕਲੋਨੀਆਂ ’ਚ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਸਹੂਲਤਾਂ ਨੂੰ ਅਣਗੌਲਿਆਂ ਕਰਨ ਵਾਲੇ ਡਿਵੈਲਪਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ...

Punjab News: ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

  Punjab News: ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ - ਉਦਯੋਗਿਕ ਨਿਵੇਸ਼ ਕਰਨ ਵਾਲੇ ਕਿਸੇ ਵੀ ਸਨਅਤਕਾਰ ਨੂੰ ਕੋਈ ਵੀ ਦਿੱਕਤ ...

Punjab Police ਨੇ ਭਾਰਤੀ ਸੰਵਿਧਾਨ ਦੀ ਧਾਰਾ 21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

Punjab Police ਨੇ ਭਾਰਤੀ ਸੰਵਿਧਾਨ ਦੀ ਧਾਰਾ 21 ’ਤੇ ਸਿਖਲਾਈ ਵਰਕਸ਼ਾਪ ਕਰਵਾਈ — ਰਾਸ਼ਟਰੀ ਨਿਆਂਇਕ ਅਕੈਡਮੀ ਦੇ ਸਾਬਕਾ ਨਿਰਦੇਸ਼ਕ ਡਾ. ਬਲਰਾਮ ਗੁਪਤਾ ਨੇ ਦਿੱਤਾ ਮੁੱਖ ਭਾਸ਼ਣ — ਪ੍ਰਸਿੱਧ ਕਾਨੂੰਨਦਾਨ ਡਾ. ...

Punjab News: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ

Punjab News: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ • ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ...

Page 2 of 276 1 2 3 276

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ