ਮਾਹਿਲਪੁਰ ’ਚ ਹੋਈ 6.50 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ 24 ਘੰਟਿਆਂ ’ਚ ਹੱਲ, 4 ਕਾਬੂby Wishavwarta July 15, 2021 0 ਮਾਹਿਲਪੁਰ ’ਚ ਹੋਈ 6.50 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ 24 ਘੰਟਿਆਂ ’ਚ ਹੱਲ, 4 ਕਾਬੂ ਮਨੀ ਚੇਂਜਰ ਵਾਲੀ ਦੁਕਾਨ ਦਾ ਕਰਿੰਦਾ ਹੀ ਨਿਕਲਿਆ ਸਾਜਿਸ਼ਕਰਤਾ : ਐਸ.ਪੀ. ਰਵਿੰਦਰ ਪਾਲ ਸਿੰਘ ...
ਪੁਲਿਸ ਨੇ ਬਿਨਾਂ ਮਾਸਕ ਵਾਲੇ 849 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-20 ਦੇ ਕੀਤੇ ਚਲਾਨby Wishavwarta July 15, 2021 0 ਪੁਲਿਸ ਨੇ ਬਿਨਾਂ ਮਾਸਕ ਵਾਲੇ 849 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-20 ਦੇ ਕੀਤੇ ਚਲਾਨ ਨਵਾਂਸ਼ਹਿਰ, 15 ਜੁਲਾਈ :ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ...
ਰੋਜਗਾਰ ਬਿਊਰੋ ਦੇ ਯਤਨਾਂ ਨਾਲ ਮਿਸ ਖੁਸ਼ਬੂ ਨੂੰ ਮਿਲੀ ਸੀਨੀਅਰ ਬੈਂਕ ਅਫਸਰ ਦੀ ਨੌਕਰੀby Wishavwarta July 15, 2021 0 ਰੋਜਗਾਰ ਬਿਊਰੋ ਦੇ ਯਤਨਾਂ ਨਾਲ ਮਿਸ ਖੁਸ਼ਬੂ ਨੂੰ ਮਿਲੀ ਸੀਨੀਅਰ ਬੈਂਕ ਅਫਸਰ ਦੀ ਨੌਕਰੀ ਅੰਮ੍ਰਿਤਸਰ 15 ਜੁਲਾਈ --ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਸਥਪਿਤ ਕੀਤਾ ਗਿਆ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ...
ਖਾਸਾ ਭਰਤੀ ਰੈਲੀ 6 ਸਤੰਬਰ ਤੋਂ ਸ਼ੁਰੂ-ਡਿਪਟੀ ਕਮਿਸ਼ਨਰby Wishavwarta July 15, 2021 0 ਖਾਸਾ ਭਰਤੀ ਰੈਲੀ 6 ਸਤੰਬਰ ਤੋਂ ਸ਼ੁਰੂ-ਡਿਪਟੀ ਕਮਿਸ਼ਨਰ ਅੰਮਿ੍ਰਤਸਰ, ਗੁਰਦਾਸਪੁਰ ਤੇ ਪਠਾਨਕੋਟ ਦੇ ਨੌਜਵਾਨ ਲੈ ਸਕਣਗੇ ਭਾਗ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਵੈਕਸੀਨ ਦੀ ਪਹਿਲੀ ਡੋਜ ਜਾਂ ਆਰ:ਟੀ:ਪੀ:ਸੀ:ਆਰ ਦੀ ਨੈਗੇਟਿਵ ਰਿਪੋਰਟ ਜਰੂਰੀ 21 ਅਗਸਤ ਤੱਕ ...
ਸੰਯੁਕਤ ਕਿਸਾਨ ਮੋਰਚੇ ਨੇ ਮਿਸ਼ਨ ਯੂਪੀ ਅਤੇ ਉਤਰਾਖੰਡ ਲਈ ਪੂਰੀ ਰਣਨੀਤੀ ਕੀਤੀ ਤਿਆਰ by Wishavwarta July 15, 2021 0 ਸੰਯੁਕਤ ਕਿਸਾਨ ਮੋਰਚੇ ਨੇ ਮਿਸ਼ਨ ਯੂਪੀ ਅਤੇ ਉਤਰਾਖੰਡ ਲਈ ਪੂਰੀ ਰਣਨੀਤੀ ਕੀਤੀ ਤਿਆਰ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਭਾਜਪਾ ਖਿਲਾਫ ਮਾਹੌਲ ਪੈਦਾ ਕਰੇਗਾ: ਸੰਯੁਕਤ ਕਿਸਾਨ ਮੋਰਚਾ ਨਵੀਂ ਦਿੱਲੀ, 15ਜੁਲਾਈ(ਵਿਸ਼ਵ ਵਾਰਤਾ)-ਸੰਯੁਕਤ ...
ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮby Wishavwarta July 14, 2021 0 ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ ਅੰਮ੍ਰਿਤਸਰ, 14 ਜੁਲਾਈ 2021 -ਜ਼ਿਲ੍ਹਾ ਮੈਜਿਸਟਰੇਟ ਅੰਮਿ੍ਰਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ...
ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ by Wishavwarta July 14, 2021 0 ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ ਅੰਮ੍ਰਿਤਸਰ, 14 ਜੁਲਾਈ 2021 : ਡਿਪਟੀ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ ...
ਰੋਸ ਰੈਲੀਆਂ, ਧਰਨੇ ਅਤੇ ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ-ਡਿਪਟੀ ਕਮਿਸ਼ਨਰby Wishavwarta July 14, 2021 0 ਰੋਸ ਰੈਲੀਆਂ, ਧਰਨੇ ਅਤੇ ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 14 ਜੁਲਾਈ 2021 - ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ...
ਵਿਰੋਧੀ ਪਾਰਟੀ ਆਗੂਆਂ ਦੇ ਬਿਆਨ ਨਿਰਾਧਾਰ, ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਅਤੇ ਬਿਜਲੀ ਦੀ ਕੋਈ ਘਾਟ ਨਹੀਂ: ਸੁੰਦਰ ਸ਼ਾਮ ਅਰੋੜਾby Wishavwarta July 14, 2021 0 ਵਿਰੋਧੀ ਪਾਰਟੀ ਆਗੂਆਂ ਦੇ ਬਿਆਨ ਨਿਰਾਧਾਰ, ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਅਤੇ ਬਿਜਲੀ ਦੀ ਕੋਈ ਘਾਟ ਨਹੀਂ: ਸੁੰਦਰ ਸ਼ਾਮ ਅਰੋੜਾ ਪੰਜਾਬ ਦੀ ਉਦਯੋਗਿਕ ਨੀਤੀ ਦੇਸ਼ ਭਰ ‘ਚ ਸਭ ...
ਕੈਬਨਿਟ ਨੇ ਸਿਹਤ ਅਤੇ ਔਸ਼ਧੀ ਦੇ ਖੇਤਰ ਵਿੱਚ ਸਹਿਯੋਗ ‘ਤੇ ਭਾਰਤ ਅਤੇ ਡੈੱਨਮਾਰਕ ਸਾਮਰਾਜ ਦਰਮਿਆਨ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀby Wishavwarta July 14, 2021 0 ਚੰਡੀਗੜ੍ਹ,14 ਜੁਲਾਈ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਸਿਹਤ ਅਤੇ ਮੈਡੀਸਿਨ ਦੇ ਖੇਤਰ ਵਿੱਚ ਸਹਿਯੋਗ ਕਰਨ ‘ਤੇ ਭਾਰਤ ਗਣਸਾਮਰਾਜ ਦੇ ਸਿਹਤ ਤੇ ਪਰਿਵਾਰ ...
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ Hukamnama :ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ February 23, 2025