ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ
ਸਾਬਕਾ ਸਾਂਸਦ ਅਤੇ ਸਿਹਤ ਮੰਤਰੀ ਦੱਸਣ ਪਟਿਆਲਾ ਦੇ ਲੋਕਾਂ ਨੂੰ ਕਿਹੜੀਆਂ ਸਿਹਤ ਸਹੂਲਤਾਂ ਦਿੱਤੀਆਂ ਪਟਿਆਲਾ 2 ਮਈ (ਵਿਸ਼ਵ ਵਾਰਤਾ)-ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ...