ਲੋਕ ਸਭਾ ਚੋਣਾਂ2024 -ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀby Wishavwarta May 14, 2024 0 15 ਮਈ ਨੂੰ ਹੋਵੇਗੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ: ਮੁੱਖ ਚੋਣ ਅਧਿਕਾਰੀ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਚੰਡੀਗੜ੍ਹ, 14 ਮਈ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ*by Wishavwarta April 29, 2024 0 ਪੋਲਿੰਗ ਸਟਾਫ਼ ਨੂੰ ਸਮੇਂ-ਸਿਰ ਦਿੱਤਾ ਜਾਵੇ ਮਾਣ ਭੱਤਾ: ਸਿਬਿਨ ਸੀ ਮਹਿਲਾਵਾਂ ਅਤੇ ਦਿਵਿਆਂਗ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਕਰਨ ਲਈ ਕਿਹਾ ਚੰਡੀਗੜ੍ਹ, 29 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ ...
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼by Wishavwarta April 3, 2024 0 ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ: ਉੱਪ ਚੋਣ ਕਮਿਸ਼ਨਰ ਪੰਜਾਬ ‘ਚ ਇਸ ਵਾਰ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਿੱਚ ਵਾਧਾ ਕਰਾਂਗੇ: ਸਿਬਿਨ ਸੀ ...