Chandigarh News:ਭਾਜਪਾ ਸਮਾਜਿਕ ਤਣਾਅ ਪੈਦਾ ਕਰਨ ਲਈ ਆਪਣੇ ਸੰਸਦ ਮੈਂਬਰਾਂ ਤੋਂ ਭੜਕਾਊ ਬਿਆਨਬਾਜੀ ਕਰਵਾ ਰਹੀ ਹੈ -ਆਪ
ਪ੍ਰਧਾਨ ਮੰਤਰੀ ਮੋਦੀ ਤੋਂ ਕੀਤਾ ਸਵਾਲ- ਤੁਸੀਂ ਕਿਸਾਨਾਂ ਤੋਂ ਮੁਆਫੀ ਮੰਗ ਕੇ ਖੇਤੀ ਕਾਨੂੰਨ ਵਾਪਸ ਲੈ ਲਿਆ ਸੀ, ਫਿਰ ਤੁਹਾਡੇ ਸੰਸਦ ਮੈਂਬਰ ਉਲਟਾ ਬਿਆਨ ਕਿਉਂ ਦੇ ਰਹੇ ਹਨ? ਕੀ ਤੁਹਾਡੇ ...