CHANDIGARH NEWS :ਬਾਗੀ ਆਪਣੇ ਫੈਸਲੇ ‘ਤੇ ਅੜੇ; ਕਿਹਾ- ਸੁਖਬੀਰ ਬਾਦਲ ਦੇ ਅਸਤੀਫੇ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ
ਚੰਡੀਗੜ੍ਹ, 29ਜੂਨ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਵਿੱਚ ਜੰਗ ਦਾ ਮਾਹੌਲ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ 1 ਜੁਲਾਈ ਨੂੰ ਜਦੋਂ ਸ਼੍ਰੋਮਣੀ ਅਕਾਲੀ ਦਲ ਦਾ ਬਾਗੀ ਧੜਾ ਸ੍ਰੀ ਅਕਾਲ ...