CHANDIGARH NEWS :ਪੈਨਸ਼ਨਰਾਂ ਨੂੰ ਮਿਲੇਗੀ ਵੱਡੀ ਰਾਹਤ, ਅੱਜ ਤੋਂ ਘਰ ਬੈਠੇ ਹੀ ਸ਼ਿਕਾਇਤਾਂ ਦਾ ਕੀਤਾ ਜਾਵੇਗਾ ਨਿਪਟਾਰਾ
CHANDIGARH NEWS -ਚੰਡੀਗੜ੍ਹ,1ਜੁਲਾਈ(ਵਿਸ਼ਵ ਵਾਰਤਾ)- ਕੇਂਦਰੀ ਅਮਲਾ ਰਾਜ ਮੰਤਰੀ ਜਤਿੰਦਰ ਸਿੰਘ ਸੋਮਵਾਰ ਨੂੰ ਪਰਿਵਾਰਕ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨਗੇ। ਪਰਸੋਨਲ ਮੰਤਰਾਲੇ ਦੇ ਅਨੁਸਾਰ, ਮੌਜੂਦਾ ਸਮੇਂ ...


























