CHANDIGARH NEWS :ਆਪ” ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ
ਸਾਡੇ ਸਾਰੇ ਸੰਸਦ ਮੈਂਬਰ ਬਹੁਤ ਹੀ ਤਜਰਬੇਕਾਰ ਅਤੇ ਸੂਝਵਾਨ ਹਨ, ਉਹ ਪੰਜਾਬ ਦੇ ਰੁਕੇ ਫ਼ੰਡਾਂ ਦਾ ਮੁੱਦਾ ਪਾਰਲੀਮੈਂਟ ਵਿਚ ਉਠਾਉਣਗੇ ਅਤੇ ਜਲਦੀ ਹੀ ਜਾਰੀ ਕਰਵਾਉਣਗੇ - ਭਗਵੰਤ ਮਾਨ ...


























