ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ
ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ) ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਆਪਣੀ ਦਾਦੀ ਮਾਤਾ ਚਰਨ ਕੌਰ ਨੂੰ ਮੁੱਖ ਅਗਨੀ ਦੇ ਕੇ ਅੰਤਿਮ ਵਿਦਾਈ ਦਿੱਤੀ ਗਈ। ਅੱਜ ਅੰਤਿਮ ਸੰਸਕਾਰ ਮੌਕੇ ...


















