ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਮਾਨਵਤਾ ਨੂੰ ਲੱਖ ਲੱਖ ਵਧਾਈਆਂ ਹੋਣ ਜੀ
ਪੰਜਿ ਪਿਆਲੇ ਪੰਜਿ ਪੀਰ ਛਠਮੁ ਪੀਰ ਬੈਠਾ ਗੁਰ ਭਾਰੀ ਅਰਜਨ ਕਾਇਆ ਪਲਟਿ ਕੈ ਮੂਰਤਿ ਹਰਿਗੋਬਿੰਦ ਸਵਾਰੀ ਚਲੀ ਪੀੜੀ ਸੋਢੀਆ ਰੂਪ ਦਿਖਾਵਣਿ ਵਾਰੋ ਵਾਰੀ ਦਲਭੰਜਨ ਗੁਰੁ ਸੂਰਮਾ ਵਡ ਜੋਧਾ ਬਹੁ ਪਰਉਪਕਾਰੀ ...