Promote Reading Culture:ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 6 ਅਪ੍ਰੈਲ (ਵਿਸ਼ਵ ਵਾਰਤਾ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ...