ਭਿਆਨਕ ਸੜਕ ਹਾਦਸੇ ਦੌਰਾਨ 6 ਲੋਕਾਂ ਦੀ ਮੌਤ; ਮਰਨ ਵਾਲਿਆਂ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰ ਸ਼ਾਮਲ by Navjot October 25, 2026 0 ਜੈਪੁਰ, 25 ਅਕਤੂਬਰ (ਵਿਸ਼ਵ ਵਾਰਤਾ) - ਰਾਜਸਥਾਨ ਦੇ ਚੁਰੂ ਜ਼ਿਲ੍ਹੇ ਵਿੱਚ ਸਦੁਲਪੁਰ-ਤਾਰਾਨਗਰ ਸੜਕ 'ਤੇ ਸ਼ਨੀਵਾਰ ਨੂੰ ਇੱਕ ਟਰੱਕ ਅਤੇ ਕਾਰ ਦੀ ਟੱਕਰ ਵਿੱਚ 6 ਲੋਕਾਂ ਦੀ ਮੌਤ ਹੋ ਗਈ। ...