Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ by Navjot September 13, 2026 0 Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਫਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਜਲਾਲਾਬਾਦ ਸਿਟੀ ਪੁਲਿਸ ਥਾਣੇ ਨੇੜੇ ਅੱਜ ਤੜਕੇ ਸਵੇਰੇ ਧਮਾਕਾ ਹੋਣ ਦੀ ਖ਼ਬਰ ਹੈ। ...