26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼
ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ ਚੋਣ ਪ੍ਰਚਾਰ ਦਾ ਰਸਮੀ ਆਗਾਜ਼ ਕਰੇਗੀ। ਇਸ ਦਿਨ ‘ਆਪ’ ਦਾ ...






















