Breaking News
Breaking News: ਹੁਣ ਦੇਸ਼ ਦੇ ਹਵਾਈ ਅੱਡਿਆਂ 'ਤੇ ਖਾਣ - ਪੀਣ ਦਾ ਨਹੀਂ ਪਵੇਗਾ ਲੋਕਾਂ ਦੀਆਂ ਜੇਬਾਂ ਬੋਝ
WishavWarta -Web Portal - Punjabi News Agency

Tag: CM PUNJAB

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ( Punjab Police)’ਚ ਵੱਡੇ ਸੁਧਾਰਾਂ ਦਾ ਐਲਾਨ 

ਪੰਜਾਬ ਪੁਲਿਸ 'ਚ ਜਲਦ ਹੀ 10000 ਭਾਰਤੀਆਂ ਦਾ ਐਲਾਨ ਚੰਡੀਗੜ੍ਹ 18 ਜੁਲਾਈ ਵਿਸ਼ਵ ਵਾਰਤਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਸਾਰੇ ਜਿਲਿਆਂ ...

ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀ

  ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀ ਕਿਸਾਨਾਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਤੋਂ ਬਚਾਉਣ ਲਈ ਬਿਜਲੀ ਦੀ ਸਪਲਾਈ ...

ਮੁੱਖ ਮੰਤਰੀ ਮਾਨ ਮੁਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹੋਣਗੇ ਨਤਮਸਤਕ

ਮੁਹਾਲੀ ,10 ਜੂਨ (ਵਿਸ਼ਵ ਵਾਰਤਾ) : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜਿਥੇ ਲੱਖਾਂ ਸੰਗਤਾਂ ਗੁਰੂਘਰਾਂ 'ਚ ਮੱਥਾ ਟੇਕ ਕੇ ਸ਼ਹਾਦਤ ਨੂੰ ਯਾਦ ਕਰ ਰਹੀਆਂ ਹਨ। ਉਥੇ ...

ਭਗਵੰਤ ਮਾਨ ਨੇ ਨਵ ਨਿਯੁਕਤ ਸੰਸਦ ਮੈਂਬਰਾਂ ਨਾਲ ਕੀਤੀ ਮੁਲਾਕਾਤ

ਭਗਵੰਤ ਮਾਨ ਨੇ ਨਵ ਨਿਯੁਕਤ ਸੰਸਦ ਮੈਂਬਰਾਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ):- ਸੀਐਮ ਭਗਵੰਤ ਮਾਨ ਨੇ ਲੋਕਸਭਾ ਚੋਣਾਂ ਦੇ ਨਤੀਜਿਆਂ 'ਤੇ ਵਿਚਾਰ ਚਰਚਾ ਨਾਲ ਜੁੜੀ ਹੋਈ ਅਹਿਮ ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਦੇ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ (ਸੰਗਰੂਰ) ਵਿਖੇ ਪਾਈ ਵੋਟ 

ਇਸ ਚੋਣ ਵਿਚ ਔਰਤਾਂ ਦੀ ਭੂਮਿਕਾ ਵੀ ਬਹੁਤ ਅਹਿਮ ਹੋਵੇਗੀ. ਕਿਉਂਕਿ ਮਹਿੰਗਾਈ ਤੋਂ ਔਰਤਾਂ ਸਭ ਤੋਂ ਵੱਧ ਪ੍ਰਭਾਵਿਤ ਹਨ- ਭਗਵੰਤ ਮਾਨ ਸੰਗਰੂਰ/ਚੰਡੀਗੜ੍ਹ, 1 ਜੂਨ-ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ...

ਕਰਨਾ ਪਿਆ ਇੰਤਜ਼ਾਰ ਫਿਰ ਸੀਐਮ ਮਾਨ ਤੇ ਅਤੇ ਉਨ੍ਹਾਂ ਦੀ ਪਤਨੀ ਨੇ ਪਾਈ ਵੋਟ , ਹੋ ਗਈ ਸੀ EVM ਖ਼ਰਾਬ ,

ਪੰਜਾਬ ਦੇ ਮੁੱਖ ਮੰਤਰੀ ਮੰਗਵਾਲ ਪਿੰਡ ਵਿੱਚ ਆਪਣੀ ਪਤਨੀ ਨਾਲ ਵੋਟ ਪਾਈ। EVM ਦੀ ਗੜਬੜੀ ਕਾਰਨ ਪੋਲਿੰਗ ਬੂਥ ਵਿੱਚ 10 ਮਿੰਟ ਤੱਕ ਇੰਤਜ਼ਾਰ ਕਰਨ ਤੋਂ ਬਾਅਦ ਪੋਲਿੰਗ ਬੂਥ ਦੇ ਅੰਦਰ ...

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਪਿੰਡ ਮੰਗਵਾਲ ਵਿਖੇ ਪਾਈ ਵੋਟ

ਚੰਡੀਗੜ 1 ਜੂਨ( ਵਿਸ਼ਵ ਵਾਰਤਾ)-ਮੁਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਮੁਖ ਮੰਤਰੀ ਵੋਟਾਂ ਸ਼ੁਰੂ ਹੁੰਦਿਆਂ ਵੀ ਘਰੋਂ ਵੋਟ ...

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ “ਆਪ” ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ – ਅਰਵਿੰਦ ਕੇਜਰੀਵਾਲ 

  ਭਗਵੰਤ ਮਾਨ ਦੇ ਨਾਲ ਸਾਡੇ 13 ਸੰਸਦ ਮੈਂਬਰ ਕੇਂਦਰ ਸਰਕਾਰ ਤੋਂ ਪੰਜਾਬ ਦੇ ਹੱਕਾਂ ਲਈ ਲੜਨਗੇ ਅਤੇ ਸਾਰੇ ਬਕਾਇਆ ਫ਼ੰਡ ਜਾਰੀ ਕਰਵਾਉਣਗੇ-ਕੇਜਰੀਵਾਲ ਇਸ ਵਾਰ ਕੇਂਦਰ ਵਿਚ ਮੋਦੀ ਸਰਕਾਰ ਨਹੀਂ ...

ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤਲਵਾਰਾਂ ਦੀ ਬਜਾਏ ਵੋਟਾਂ ਨਾਲ ਲੜੀ ਜਾ ਰਹੀ ਹੈ, ਤੁਸੀਂ ਸਾਡਾ ਸਾਥ ਦਿਓ!

ਮੋਰਿੰਡਾ ਰੈਲੀ ਵਿਚ ਮਾਨ ਨੇ ਅਕਾਲੀ ਦਲ, ਕਾਂਗਰਸ ਅਤੇ ਭਾਜਪਾ 'ਤੇ ਬੋਲਿਆ ਤਿੱਖਾ ਹਮਲਾ, ਲੋਕਾਂ ਨੂੰ ਬੇਇਨਸਾਫ਼ੀ ਅਤੇ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ ਸੰਗਰੂਰ ਦੇ ਲੋਕ ਵਿਜੈ ਇੰਦਰ ...

ਮੁੱਖ ਮੰਤਰੀ ਮਾਨ ਨੇ ਫ਼ਰੀਦਕੋਟ ਤੋਂ ਆਪ ਉਮੀਦਵਾਰ ਕਰਮਜੀਤ ਅਨਮੋਲ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਮਾਨ ਨੇ ਫ਼ਰੀਦਕੋਟ ਤੋਂ ਆਪ ਉਮੀਦਵਾਰ ਕਰਮਜੀਤ ਅਨਮੋਲ ਲਈ ਕੀਤਾ ਚੋਣ ਪ੍ਰਚਾਰ   ਚੰਡੀਗੜ੍ਹ/ਫ਼ਰੀਦਕੋਟ, 27 ਮਈ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਫ਼ਰੀਦਕੋਟ 'ਚ 'ਆਪ' ਉਮੀਦਵਾਰ ਕਰਮਜੀਤ ...

Page 2 of 4 1 2 3 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ