ਚੱਕਰਵਾਤ ‘Murasu’ ਹੋਰ ਤੇਜ਼ ਹੋਇਆ ; ਅੱਜ ਰਾਤ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਉਣ ਦੀ ਸੰਭਾਵਨਾ
ਅਮਰਾਵਤੀ, 2 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਦੱਸਿਆ ਕਿ ਬੰਗਾਲ ਦੀ ਖਾੜੀ ਵਿੱਚ ਉੱਠਿਆ ਚੱਕਰਵਾਤੀ ਤੂਫ਼ਾਨ 'ਮੁਰਾਸੂ' ਹੁਣ ਇੱਕ 'ਗੰਭੀਰ ਚੱਕਰਵਾਤੀ ਤੂਫ਼ਾਨ' (severe ...

















