ਦਮਦਮੀ ਟਕਸਾਲ ਦੇ ਸੰਤ ਕਰਤਾਰ ਸਿੰਘ ਖਾਲਸਾ ਦੇ ਭਤੀਜੇ ਬਲਵਿੰਦਰ ਸਿੰਘ ਦਾ ਕਤਲ by Wishavwarta May 1, 2024 0 ਅੰਮ੍ਰਿਤਸਰ 1 ਮਈ (ਵਿਸ਼ਵ ਵਾਰਤਾ)-ਦਮਦਮੀ ਟਕਸਾਲ ਦੇ 13ਵੇਂ ਮੁਖੀ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਕਰਤਾਰ ਸਿੰਘ ਖਾਲਸਾ ਦੇ ਭਤੀਜੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਮੰਗਲਵਾਰ ਰਾਤ ਅਣਪਛਾਤੇ ਹਮਲਾਵਰਾਂ ...