ਰਾਜਸਥਾਨ ਵਿੱਚ ਦੌਸਾ-ਮਨੋਹਰਪੁਰ ਹਾਈਵੇਅ ‘ਤੇ ਕਾਰ ਖਾਈ ਵਿੱਚ ਡਿੱਗੀ; 4 ਲੋਕਾਂ ਦੀ ਮੌਤ by Navjot October 23, 2026 0 ਜੈਪੁਰ, 23 ਅਕਤੂਬਰ (ਵਿਸ਼ਵ ਵਾਰਤਾ) - ਰਾਜਸਥਾਨ ਦੇ ਦੌਸਾ-ਮਨੋਹਰਪੁਰ ਨੈਸ਼ਨਲ ਹਾਈਵੇਅ (NH-148) 'ਤੇ ਰਾਇਸਰ ਨੇੜੇ ਸ਼ੁੱਕਰਵਾਰ ਸਵੇਰੇ ਇੱਕ ਕਾਰ ਦਾ ਟਾਇਰ ਫਟਣ ਕਾਰਨ ਉਹ ਬੇਕਾਬੂ ਹੋ ਕੇ ਸੜਕ ਕਿਨਾਰੇ ਇੱਕ ...