ਚੋਣ ਕਮਿਸ਼ਨ ਵੱਲੋਂ ਨਾਮਜ਼ਦ ਜਨਰਲ ਅਤੇ ਪੁਲਿਸ ਅਬਜ਼ਰਵਰ ਵੱਲੋਂ ਅਬੋਹਰ ਹਲਕੇ ਦਾ ਦੌਰਾ
ਫਾਜ਼ਿਲਕਾ 23 ਮਈ( ਵਿਸ਼ਵ ਵਾਰਤਾ)-ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਹਲਕਾ ਫਿਰੋਜ਼ਪੁਰ ਲਈ ਨਾਮਜਦ ਜਨਰਲ ਅਬਜਰਵਰ ਸ੍ਰੀ ਲਕਸ਼ਮੀ ਕਾਂਤ ਰੈਡੀ ਜੀ ਆਈ.ਏ.ਐਸ.ਅਤੇ ਪੁਲਿਸ ਅਬਜਰਵਰ ਸ੍ਰੀ ਏਆਰ ਦਾਮੋਧਰ ...