ਭਾਜਪਾ ਨੇ ਪਿਛਲੇ 10 ਸਾਲਾਂ ‘ਚ ਅਜਿਹਾ ਕੁਝ ਨਹੀਂ ਕੀਤਾ, ਜਿਸ ਦਾ ਜਨਤਾ ਚੋਣਾਂ ‘ਚ ਮੂੰਹ ਤੋੜਵਾਂ ਜਵਾਬ ਦੇਵੇਗੀ: ਮਨੀਸ਼ ਤਿਵਾੜੀ
ਚੰਡੀਗੜ੍ਹ 25 ਅਪ੍ਰੈਲ( ਵਿਸ਼ਵ ਵਾਰਤਾ )-ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਨੰਦਿਤਾ ਹੁੱਡਾ ਨੇ ਅੱਜ ਰਾਜੀਵ ਗਾਂਧੀ ਕਾਂਗਰਸ ਭਵਨ, ਸੈਕਟਰ 35, ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ, ਜਿੱਥੇ ਉਨ੍ਹਾਂ ਦੇ ਨਾਲ ...