ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ ਰੱਦ by Navjot October 22, 2026 0 ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦਾ 30 ਅਕਤੂਬਰ ਨੂੰ ਦਿੱਲੀ ਵਿੱਚ ਹੋਣ ਵਾਲਾ ਕੰਸਰਟ ਰੱਦ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਅਤੇ ...