DELHI NEWS :ਕੇਜਰੀਵਾਲ ਦੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ CBI ਨੂੰ ਜਾਰੀ ਕੀਤਾ ਨੋਟਿਸ, 17 ਜੁਲਾਈ ਨੂੰ ਅਗਲੀ ਸੁਣਵਾਈ
ਨਵੀਂ ਦਿੱਲੀ 2 ਜੁਲਾਈ (ਵਿਸ਼ਵ ਵਾਰਤਾ) : ਅਰਵਿੰਦ ਕੇਜਰੀਵਾਲ ਮਾਮਲੇ 'ਚ ਦਿੱਲੀ ਹਾਈਕੋਰਟ (DELHI NEWS)ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ...



























