DGP ਪੰਜਾਬ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕby Jaspreet Kaur December 26, 2024 0 DGP ਪੰਜਾਬ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਪੰਜਾਬ ਦੀ ਸ਼ਾਂਤੀ, ਸਦਭਾਵਨਾ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ : ਡੀ.ਜੀ.ਪੀ ਪੰਜਾਬ ਗੌਰਵ ...
DGP ਕਾਨਫਰੰਸ : PM ਮੋਦੀ-ਅਮਿਤ ਸ਼ਾਹ ਕਰਨਗੇ ਸ਼ਿਰਕਤ; ਹੋਮਲੈਂਡ ਸਿਕਿਓਰਿਟੀ – AI ਧਮਕੀਆਂ ‘ਤੇ ਚਰਚਾby Navjot November 29, 2024 0 DGP ਕਾਨਫਰੰਸ : PM ਮੋਦੀ-ਅਮਿਤ ਸ਼ਾਹ ਕਰਨਗੇ ਸ਼ਿਰਕਤ; ਹੋਮਲੈਂਡ ਸਿਕਿਓਰਿਟੀ - AI ਧਮਕੀਆਂ 'ਤੇ ਚਰਚਾ ਚੰਡੀਗੜ੍ਹ, 29ਨਵੰਬਰ(ਵਿਸ਼ਵ ਵਾਰਤਾ) ਭੁਵਨੇਸ਼ਵਰ ਵਿੱਚ ਸ਼ੁੱਕਰਵਾਰ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ ਅਤੇ ਇੰਸਪੈਕਟਰ ਜਨਰਲ ਆਫ਼ ...
Punjab Police ਅਤੇ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਵਿਚਾਲੇ ਹੋਇਆ ਅਹਿਮ ਸਮਝੌਤਾby Jaspreet Kaur November 11, 2024 0 Punjab Police ਅਤੇ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਵਿਚਾਲੇ ਹੋਇਆ ਅਹਿਮ ਸਮਝੌਤਾ - ਡੀਜੀਪੀ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਅਤੇ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਵਿਚਕਾਰ ਇੱਕ ...
Latest Punjab News: ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾby Wishavwarta August 22, 2024 0 Latest Punjab News: ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ...
ਪੁਆਇੰਟ ਆਫ਼ ਸੇਲ ‘ਤੇ ਧਿਆਨ ਕੇਂਦਰਤ ਕਰਦਿਆਂ ਪੰਜਾਬ ਪੁਲਿਸ (PUNJAB POLICE )ਨੇ ਸੂਬੇ ਭਰ ਦੇ ਡਰੱਗ ( DRUGS )ਹੌਟਸਪੌਟਸ ‘ਤੇ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈby Wishavwarta June 17, 2024 0 ਡੀਜੀਪੀ ਪੰਜਾਬ ਦੀਆਂ ਹਦਾਇਤਾਂ ਉਪਰੰਤ ਪੁਲਿਸ ਸਟੇਸ਼ਨਾਂ ਵਿੱਚ ਤਾਇਨਾਤ ਪੁਲਿਸ ਬਲ ਵਿੱਚ ਵੱਡਾ ਫੇਰਬਦਲ ਜਾਰੀ - 2017 ਤੋਂ ਹੈਰੋਇਨ ਬਰਾਮਦਗੀ ਵਿੱਚ 5.6 ਗੁਣਾ ਵਾਧਾ; ਐਨਡੀਪੀਐਸ ਐਕਟ ਵਿੱਚ ਦੋਸ਼ ਸਾਬਤ ਹੋਣ ...
ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼by Wishavwarta May 11, 2024 0 ਪੰਜ ਸੂਬਿਆਂ ਵਿੱਚ ਤਿੰਨ-ਮਹੀਨੇ ਚੱਲੀ ਕਾਰਵਾਈ ਚੰਡੀਗੜ੍ਹ/ਅੰਮ੍ਰਿਤਸਰ, 11 ਮਈ( ਵਿਸ਼ਵ ਵਾਰਤਾ)-ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਸਥਿਤ ...
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ.ਈ.ਸੀ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰby Wishavwarta May 3, 2024 0 ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਡਰੋਨਾਂ ਦੀ ਕੀਤੀ ਗਈ ਸੀ ਵਰਤੋਂ :ਡੀਜੀਪੀ ਗੌਰਵ ਯਾਦਵ ਇਸ ਸਬੰਧੀ ਅਗਲੀਆਂ- ਪਿਛਲੀਆਂ ਕੜੀਆਂ ਖੋਜਣ ਲਈ ਹੋਰ ਜਾਂਚ ਜਾਰੀ : ਡੀਜੀਪੀ ਪੰਜਾਬ ...
ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰby Wishavwarta April 26, 2024 0 ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਗੰਨ ਹਾਊਸ ਤੋਂ ਚੋਰੀ ਕੀਤੀ ਡਬਲ ਬੈਰਲ ਰਾਈਫਲ ਸਮੇਤ ਚਾਰ ਹਥਿਆਰ ਕੀਤੇ ਬਰਾਮਦ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿੱਚ ਰਾਜੂ ਸ਼ੂਟਰ ਨੂੰ ਹਸਪਤਾਲ ਤੋਂ ਭਜਾਉਣ ...
ਸੁਮੇਧ ਸੈਣੀ ਜਿਹੜੇ ਵਿਜੀਲੈਂਸ ਦਾ ਮੁਖੀ ਰਿਹਾ ਉਸਦੀ ਬੈਰਕ ਵਿੱਚ ਹੀ ਗੁਜ਼ਾਰੀ ਰਾਤby Wishavwarta August 19, 2021 0 ਸੁਮੇਧ ਸੈਣੀ ਜਿਹੜੇ ਵਿਜੀਲੈਂਸ ਦਾ ਮੁਖੀ ਰਿਹਾ ਉਸਦੀ ਬੈਰਕ ਵਿੱਚ ਹੀ ਗੁਜ਼ਾਰੀ ਰਾਤ ਅੱਜ ਕੀਤਾ ਜਾਵੇਗਾ ਕੋਰਟ ਵਿੱਚ ਪੇਸ਼, ਪੁਲਿਸ ਵੱਲੋਂ ਰਿਮਾਂਡ ਦੀ ਮੰਗ ਹੋਰ ਖੁਲਾਸੇ ਹੋਣ ਦੀ ਵੀ ...
ਬਰਥ-ਡੇਅ ਪਾਰਟੀ ਵਿੱਚ ਹੋਈ ਫਾਇਰਿੰਗ ਦੌਰਾਨ 2 ਦੀ ਮੌਤby Wishavwarta August 19, 2021 0 ਬਰਥ-ਡੇਅ ਪਾਰਟੀ ਵਿੱਚ ਹੋਈ ਫਾਇਰਿੰਗ ਦੌਰਾਨ 2 ਦੀ ਮੌਤ ਅੰਮ੍ਰਿਤਸਰ,19 ਅਗਸਤ(ਵਿਸ਼ਵ ਵਾਰਤਾ) ਅੰਮ੍ਰਿਤਸਰ ਦੇ ਮਜੀਠਾ ਰੋਡ ਤੇ ਸਥਿਤ ਇੱਕ ਨਿਜੀ ਹੋਟਲ ਵਿੱਚ ਚੱਲ ਰਹੀ ਜਨਮਦਿਨ ਦੀ ਪਾਰਟੀ ਦੌਰਾਨ ਹੋਈ ਫਾਇਰਿੰਗ ...
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ Hukamnama🙏🌹 *ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ* 🌹🙏 January 17, 2025