AMRITSAR NEWS:ਸ੍ਰੀ ਹਰਿਮੰਦਰ ਸਾਹਿਬ ਵਿਖੇ ਦਿਲਜੀਤ ਦੁਸਾਂਝ ਅਤੇ ਨੀਰੂ ਬਾਜਵਾ ਨੇ ਟੇਕਿਆ ਮੱਥਾ
ਅੰਮ੍ਰਿਤਸਰ, 24 ਜੂਨ (ਵਿਸ਼ਵ ਵਾਰਤਾ):- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਅਤੇ ਨੀਰੂ ਬਾਜਵਾ ਅੰਮ੍ਰਿਤਸਰ ਪੁੱਜੇ, ਜਿਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਗੁਰਬਾਣੀ ਸਰਵਣ ਕੀਤੀ ਅਤੇ ਸਰਬੱਤ ...