ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਨਵੀਂ ਦਿੱਲੀ, 7 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਦੀਵਾਲੀ ਦੇ ਤਿਉਹਾਰ ਦੀ ਪੂਰਵ ਸੰਧਿਆ 'ਤੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ, ਨੌਜਵਾਨਾਂ ਨੂੰ ਭਾਰਤੀ ਕਦਰਾਂ-ਕੀਮਤਾਂ ਤੋਂ ਸੇਧ ...


















