ਐਨੀਮੇਟਡ ਫਿਲਮ ‘ਮਹਾਪ੍ਰਭੂ ਜਗਨਨਾਥ’ ਇਸ ਮਹੀਨੇ ਹੋਵੇਗੀ ਰਿਲੀਜ਼ by Navjot July 7, 2026 0 ਐਨੀਮੇਟਡ ਫਿਲਮ ‘ਮਹਾਪ੍ਰਭੂ ਜਗਨਨਾਥ’ ਇਸ ਮਹੀਨੇ ਹੋਵੇਗੀ ਰਿਲੀਜ਼ ਮੁੰਬਈ, 7 ਜੁਲਾਈ (ਵਿਸ਼ਵ ਵਾਰਤਾ) ਆਉਣ ਵਾਲੀ ਐਨੀਮੇਟਡ ਫਿਲਮ ‘ਮਹਾਪ੍ਰਭੂ ਜਗਨਨਾਥ’ ਦੇ ਨਿਰਮਾਤਾਵਾਂ ਨੇ ਇਸਦੀ ਰਿਲੀਜ਼ ਮਿਤੀ ਅੱਗੇ ਵਧਾ ਦਿੱਤੀ ਹੈ। ...