ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ by Navjot November 12, 2026 0 ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿੱਚ ਮੁੜ-ਚੋਣਾਂ ਕਰਵਾਈਆਂ ਜਾ ਰਹੀਆਂ ਹਨ। ...