ਤ੍ਰਿਨੀਦਾਦ ਦੀ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਆਰਥਿਕ ਸਹਿਯੋਗ ‘ਤੇ ਕੀਤੀ ਚਰਚਾ
ਤ੍ਰਿਨੀਦਾਦ ਦੀ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਆਰਥਿਕ ਸਹਿਯੋਗ 'ਤੇ ਕੀਤੀ ਚਰਚਾ ਸੰਯੁਕਤ ਰਾਸ਼ਟਰ, 23 ਸਤੰਬਰ (ਵਿਸ਼ਵ ਵਾਰਤਾ): ਤ੍ਰਿਨੀਦਾਦ ਦੀ ਪ੍ਰਧਾਨ ਮੰਤਰੀ ਕਮਲਾ ...


















