FAZILKA NEWS :ਵਿਧਾਇਕ ਫਾਜ਼ਿਲਕਾ ਨੇ ਮਿਸ਼ਨ ਵਾਤਸੱਲਿਆ ਸਕੀਮ ਅਧੀਨ 3 ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਕੀਤੇ ਜਾਰੀ
ਚਾਇਲਡ ਹੈਲਪ ਲਾਇਨ ਨੰਬਰ 1098 ਤੇ ਦਿੱਤੀ ਜਾਵੇ ਸੂਚਨਾ ਫਾਜ਼ਿਲਕਾ, 5 ਫਰਵਰੀ-ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਾਣਾ ਮੰਡੀ ਵਿਖੇ ਬਣੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਲੋਕ ਮਿਲਣੀ ...