ਮੁੱਲ ਦੀਆਂ ਖ਼ਬਰਾਂ ਤੇ ਸੋਸ਼ਲ ਮੀਡੀਆ ਸਮੇਤ ਹਰ ਪ੍ਰਕਾਰ ਦੇ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਤੇ ਹੈ ਚੋਣ ਕਮਿਸ਼ਨ ਦੀ ਨਜਰ-ਜ਼ਿਲ੍ਹਾ ਚੋਣ ਅਫ਼ਸਰ
ਫਾਜ਼ਿਲਕਾ, 19 ਮਈ( ਵਿਸ਼ਵ ਵਾਰਤਾ)-ਲੋਕ ਸਭਾ ਚੋਣਾਂ 2024 ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਤੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨਟਰਿੰਗ ਕਮੇਟੀ ਵੱਲੋਂ ਮੁੱਲ ਦੀਆਂ ਖ਼ਬਰਾਂ ਅਤੇ ਸੋਸ਼ਲ ਮੀਡੀਆ ...