ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ
ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ ਟੱਕਰ ਵਿੱਚ ਤਿੰਨ ਬੱਚਿਆਂ ਸਮੇਤ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ...


















