ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ.ਈ.ਸੀ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ
ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਡਰੋਨਾਂ ਦੀ ਕੀਤੀ ਗਈ ਸੀ ਵਰਤੋਂ :ਡੀਜੀਪੀ ਗੌਰਵ ਯਾਦਵ ਇਸ ਸਬੰਧੀ ਅਗਲੀਆਂ- ਪਿਛਲੀਆਂ ਕੜੀਆਂ ਖੋਜਣ ਲਈ ਹੋਰ ਜਾਂਚ ਜਾਰੀ : ਡੀਜੀਪੀ ਪੰਜਾਬ ...