ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼
ਪੰਜ ਸੂਬਿਆਂ ਵਿੱਚ ਤਿੰਨ-ਮਹੀਨੇ ਚੱਲੀ ਕਾਰਵਾਈ ਚੰਡੀਗੜ੍ਹ/ਅੰਮ੍ਰਿਤਸਰ, 11 ਮਈ( ਵਿਸ਼ਵ ਵਾਰਤਾ)-ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਸਥਿਤ ...