Global Sikh Council News :ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਤੁਰੰਤ ਸਿੱਖਾਂ ਨੂੰ ਵਾਪਸ ਕਰਨ ਦੀ ਮੰਗ
ਕਿਹਾ, ਇਨ੍ਹਾਂ ਤਖ਼ਤਾਂ 'ਤੇ ਚੱਲ ਰਹੀਆਂ ਮੌਜੂਦਾ ਮਰਿਆਦਾਵਾਂ ਸਿੱਖ ਸਿਧਾਂਤਾਂ ਦੀ ਉਲੰਘਣਾ ਕਰਦੀਆਂ ਹਨ ਚੰਡੀਗੜ੍ਹ, 22 ਜੂਨ, 2024 (ਵਿਸ਼ਵ ਵਾਰਤਾ)- ਵਿਸ਼ਵ ਭਰ ਦੀਆਂ ਕੌਮੀ ਪੱਧਰ ਦੀਆਂ ਸਿੱਖ ਜਥੇਬੰਦੀਆਂ ਦੀ ...