ਸਵੀਪ ਟੀਮ ਵੱਲੋ ਸਰਕਾਰੀ ਸਕੂਲ ਬੱਘੇ ਕੇ ਉਤਾੜ, ਮਾਰਕੀਟ ਐੱਫ-ਐੱਫ ਰੋਡ ਜਲਾਲਾਬਾਦ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ, ਦਵਾਇਆ ਗਿਆ ਵੋਟਰ ਪ੍ਰਣ
ਜਲਾਲਾਬਾਦ 25 ਅਪ੍ਰੈਲ (ਵਿਸ਼ਵ ਵਾਰਤਾ)-ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ...