Government Employees News:ਪੰਜਾਬ ਸਰਕਾਰ ਨੇ ਇਨ੍ਹਾਂ ਕਰਮਚਾਰੀਆਂ ਨੂੰ ਦਿੱਤਾ ਤੋਹਫਾ, ਛੇਵੇਂ ਤਨਖਾਹ ਕਮਿਸ਼ਨ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ 23 ਜੂਨ( ਵਿਸ਼ਵ ਵਾਰਤਾ) ( Government Employees News): ਪੰਜਾਬ ਦੀ ਮਾਨ ਸਰਕਾਰ ਨੇ ਵਿੱਤ ਵਿਭਾਗ ਅਤੇ ਸੂਬੇ ਦੇ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ...