EDUCATION NEWS : ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ
ਮਾਹਿਰਾਂ ਦੀ ਸੂਬਾ ਪੱਧਰੀ ਕਮੇਟੀ ਖਰੀਦ ਲਈ ਕਿਤਾਬਾਂ ਦੀ ਸੂਚੀ ਤਿਆਰ ਕਰੇਗੀ •ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਧਿਆਪਕ: ਹਰਜੋਤ ਬੈਂਸ PUNJAB TO SEND 7TH BATCH ...