ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ
ਵਲਸਾਡ, 28 ਨਵੰਬਰ (ਵਿਸ਼ਵ ਵਾਰਤਾ) - ਵਲਸਾਡ ਜ਼ਿਲ੍ਹਾ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ (SOG) ਨੇ ਪਾਰਦੀ ਇਲਾਕੇ ਦੇ ਇੱਕ ਰਿਹਾਇਸ਼ੀ ਫਲੈਟ ਵਿੱਚੋਂ 1.17 ਕਰੋੜ ਰੁਪਏ ਦੀਆਂ ਦਵਾਈਆਂ ਅਤੇ ਕੈਪਸੂਲ ਜ਼ਬਤ ...


















